Monday, 20 May 2013

RSS

Latest Videos

dhadi jatha jaspal singh  on khalsa day  in castelnova (bg) italy  by europediawaz  part 2
Dhadi Jatha jaspal Singh  on Khalsa Day  in castelnova (bg) italy  by europediawaz part 3
Dhadi Jatha jaspal Singh  on Khalsa Day  in castelnova (bg) italy  by europediawaz part 1
7 Wonders of India: Golden Temple
nasro mansoor guru gobind singh

Advertisements

AdvertisementAdvertisement
ਸਿੱਖਾਂ ਦੇ ਧਾਰਮਿਕ ਮਾਮਲਿਆਂ 'ਚ ਕਾਂਗਰਸ,ਭਾਜਪਾ ਦਖਲ ਦੇਣਾ ਬੰਦ ਕਰਨ- ਦਮਦਮੀ ਟਕਸਾਲ ਈ ਮੇਲ

sikha.jpgਅੰਮ੍ਰਿਤਸਰ .11 ਜੂਨ :- ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਸ਼ਹੀਦੀ ਯਾਦਗਾਰ ਮਾਮਲੇ ਵਿਚ ਕਾਂਗਰਸ ਅਤੇ ਭਾਜਪਾ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਦੱਸਦਿਆਂ ਕਿਹਾ ਕਿ ਸਿੱਖਾਂ ਦਾ ਧਾਰਮਿਕ ਮਸਲਾ ਹੈ, ਜਿਸ ਪ੍ਰਤੀ ਕਿਸੇ ਹੋਰ ਨੂੰ ਦਖ਼ਲ ਦੇਣ ਦਾ ਕੋਈ ਅਧਿਕਾਰ ਨਹੀਂ। ਉਨ੍ਹਾਂ ਅੰਮ੍ਰਿਤਸਰ ਨੂੰ ਸਿੱਖਾਂ ਦੀ ਧਾਰਮਿਕ ਨਗਰੀ ਦੱਸਦਿਆਂ ਇਥੋਂ ਦਾ ਮੇਅਰ ਕਿਸੇ ਸਿੱਖ ਨੂੰ ਨਿਯੁਕਤ ਕਰਨ ਦੀ ਵੀ ਪੁਰਜ਼ੋਰ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਦੇ ਆਗੂ ਸਸਤੀ ਸ਼ੌਹਰਤ ਹਾਸਲ ਕਰਨ ਲਈ ਜਾਣ ਬੁਝ ਕੇ ਯਾਦਗਾਰ ਮਾਮਲੇ ਨੂੰ ਗਲਤ ਰੰਗਤ ਦੇ ਰਹੇ ਹਨ। ਉਨ੍ਹਾਂ ਯਕੀਨ ਦਿਵਾਇਆ ਹੈ।


ਕਿ ਯਾਦਗਾਰ ਬਨਣ ਨਾਲ ਪੰਜਾਬ ਦੀ ਸ਼ਾਂਤੀ ਨੂੰ ਕੋਈ ਖਤਰਾ ਨਹੀਂ ਹੋਵੇਗਾ। ਇਸ ਦੌਰਾਨ ਬਾਬਾ ਹਰਨਾਮ ਸਿੰਘ ਖਾਲਸਾ ਨੇ ਗੁਰੂ ਨਗਰੀ ਦਾ ਮੇਅਰ ਕਿਸੇ ਸਿੱਖ ਨੂੰ ਬਣਾਉਣ ਦੀ ਮੰਗ ਕਰਦਿਆਂ ਕਿਹਾ ਕਿ ਜ਼ਰੂਰੀ ਨਹੀਂ ਇਹ ਸਿੱਖ ਮੇਅਰ ਅਕਾਲੀ ਦਲ ਨਾਲ ਸਬੰਧਿਤ ਹੀ ਹੋਵੇ ਸਗੋਂ ਭਾਜਪਾ ਦੇ ਕਿਸੇ ਨਿਰਵਿਵਾਦ ਸਿੱਖ ਨੂੰ ਵੀ ਮੇਅਰ ਦੀ ਕੁਰਸੀ 'ਤੇ ਬਿਠਾਇਆ ਜਾ ਸਕਦਾ
 
< Prev   Next >

Clock

 

Bookmark Us



Polls

Advertisements

AdvertisementAdvertisementAdvertisementAdvertisementAdvertisementAdvertisement

                                       Copyright © 2008 - 2009 Europe Di Awaz Design By :: Mehra Media