Monday, 20 May 2013

RSS

Latest Videos

dhadi jatha jaspal singh  on khalsa day  in castelnova (bg) italy  by europediawaz  part 2
Dhadi Jatha jaspal Singh  on Khalsa Day  in castelnova (bg) italy  by europediawaz part 3
Dhadi Jatha jaspal Singh  on Khalsa Day  in castelnova (bg) italy  by europediawaz part 1
7 Wonders of India: Golden Temple
nasro mansoor guru gobind singh

Advertisements

AdvertisementAdvertisement
ਆਂਧਰਾ ਪ੍ਰਦੇਸ਼ ਉਪ ਚੋਣਾਂ 'ਚ ਜਗਨਮੋਹਨ ਦੀ ਪਾਰਟੀ ਜਿੱਤੀ ਈ ਮੇਲ
ਹੈਦਰਾਬਾਦ. 15 ਜੂਨ :- ਆਂਧਰਾ ਪ੍ਰਦੇਸ਼ ਵਿਚ ਹੋਈਆਂ ਉਪ ਚੋਣਾਂ ਵਿਚ ਜਗਨਮੋਹਨ ਦੀ ਪਾਰਟੀ ਵਾਈ.ਐਸ.ਆਰ ਕਾਂਗਰਸ ਨੇ 18 ਵਿਚੋਂ 12 ਸੀਟਾਂ 'ਤੇ ਜਿੱਤ ਦਰਜ ਕੀਤੀ ਇਸ ਤੋਂ ਇਲਾਵਾ ਦੋ ਸੀਟਾਂ ਕਾਂਗਰਸ ਅਤੇ ਇਕ ਸੀਟ ਤੇਲੰਗਾਨਾ ਰਾਸ਼ਟਰ ਕਮੇਟੀ ਦੇ ਹਿੱਸੇ ਆਈਆਂ ਜ਼ਿਕਰਯੋਗ ਹੈ ਜਗਨਮੋਹਨ ਰੈਡੀ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਵਾਈ.ਐਸ ਰਾਜਸ਼ੇਖਰ ਰੈਡੀ ਦੇ ਲੜਕੇ ਹਨ ਰਾਜਸ਼ੇਖਰ ਰੈਡੀ ਦੀ ਮੌਤ ਤੋਂ ਬਾਅਦ ਮੁੱਖ ਮੰਤਰੀ ਨਾ ਬਣਾਏ ਜਾਣ ਤੋਂ ਨਾਰਾਜ਼ ਜਗਨ ਮੋਹਨ ਨੇ ਬਗਾਵਤ ਕਰਕੇ ਆਪਣੀ ਨਵੀਂ ਪਾਰਟੀ ਬਣਾਈ ਸੀ ਪਰ ਇਸ ਤੋਂ ਬਾਅਦ ਉਨ੍ਹਾਂ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਰੱਖਣ ਦਾ ਮਾਮਲਾ ਚੱਲ ਰਿਹਾ ਹੈ ਜਗਨਮੋਹਨ ਫਿਲਹਾਲ 25 ਜੂਨ ਤੱਕ ਨਿਆਂਇਕ ਹਿਰਾਸਤ ਵਿਚ ਹਨ ਦੂਸਰੇ ਪਾਸੇ ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਚੋਣ ਨਤੀਜਿਆਂ ਤੋਂ ਬਾਅਦ ਆਂਧਰਾ ਪ੍ਰਦੇਸ਼ ਸਿਆਸੀ ਦਿਖ ਬਦਲ ਸਕਦੀ ਹੈ ਅਤੇ ਆਉਣ ਵਾਲੇ ਦਿਨ ਕਾਂਗਰਸ Âਂੀ ਭਾਰੀ ਹੋ ਸਕਦੇ ਹਨ
 
< Prev   Next >

Clock

 

Bookmark Us



Polls

Advertisements

AdvertisementAdvertisementAdvertisementAdvertisementAdvertisementAdvertisement

                                       Copyright © 2008 - 2009 Europe Di Awaz Design By :: Mehra Media