Thursday, 09 September 2010

RSS

Latest Videos

dhadi jatha jaspal singh  on khalsa day  in castelnova (bg) italy  by europediawaz  part 2
Dhadi Jatha jaspal Singh  on Khalsa Day  in castelnova (bg) italy  by europediawaz part 3
Dhadi Jatha jaspal Singh  on Khalsa Day  in castelnova (bg) italy  by europediawaz part 1
7 Wonders of India: Golden Temple
nasro mansoor guru gobind singh

Advertisements

AdvertisementAdvertisementAdvertisementAdvertisementAdvertisement
  :: ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਨਕਲੀ ਲੈਟਰਪੈਡ ਤੇ ਅਗਿਆਤ ਵਿਅਕਤੀ ਵੱਲੋ ਅਖਬਾਰਾ ਵਿੱਚ ਲਾਏ ਬਿਆਨ ਦਾ ਖੰਡਨ   :: ਸਿੱਖ ਕੌਮ ਦੀ ਕੱਟੜ ਦੁਸਮਣ ਆਰ.ਐਸ.ਐਸ ਤੇ ਬਾਦਲ ਕੋਲੋ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਬਜਾ ਛਡਾਉਣਾਂ ਹੈ ਤਾਂ ਸਿੱਖ ਕੌਮ ਇਕਮੁੱਠ ਹੋਵੇ. ਜਥੇਦਾਰ ਰਣਜੀਤ ਸਿੰਘ   :: Sikh sues Poland’s border guards after ordered to take off turban   :: ਭਾਰੀ ਬਰਸਾਤ ਨੇ ਖੋਲੀ ਅੰਮ੍ਰਿਤਸਰ ਨਗਰ ਨਿਗਮ ਦੀ ਸੀਵਰੇਜ ਪ੍ਰਣਾਲੀ ਦੀ ਪੋਲ,ਅੰਮ੍ਰਿਤਸਰ ਦੀਆਂ ਸੜਕਾਂ ਨੇ ਤਲਾਅ ਦਾ ਰੂਪ ਧਾਰਿਆ   :: ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਡੀ. ਸੀ. ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗਪ੍ਰਬੰਧਕਾਂ ਨੂੰ ਗਊਸ਼ਾਲਾ ਦੇ ਗੇਟ ਬੰਦ ਰੱਖਣ ਦੀ ਕੀਤੀ ਹਦਾਇਤ   :: ਦਲੀਪ ਸਿੰਘ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਥਾਪੇ   :: ਪਟਿਆਲਾ ਦੇ ਇਤਿਹਾਸਕ ਸ਼੍ਰੀ ਕਾਲੀ ਦੇਵੀ ਮੰਦਰ ਦੇ ਸਮੁੱਚੇ ਵਿਕਾਸ 'ਤੇ10 ਕਰੋੜ ਰੁਪਏ ਖਰਚ ਕੀਤੇ ਜਾਣਗੇ: ਡਿਪਟੀ ਕਮਿਸ਼ਨਰ   :: ਪਟਿਆਲਾ ਪੁਲਿਸ ਵੱਲੋਂ ਅੰਤਰਰਾਜੀ ਕਾਰ ਚੋਰ ਗਿਰੋਹ ਦੇ 8 ਮੈਂਬਰ ਗ੍ਰਿਫਤਾਰ 35 ਲੱਖ ਰੁਪਏ ਮੁੱਲ ਦੀਆਂ 5 ਬਲੈਰੋ ਗੱਡੀਆਂ ਤੇ 3 ਮੋਟਰਸਾਈਕਲ ਬਰਾਮਦ   :: ਸ੍ਰ.ਗੁਰਮੁਖ ਸਿੰਘ ਯਾਦਗਾਰੀ ਹਾਕੀ ਕੱਪ ਸੈਕਰਾਮੈਟੋ ਸ਼ਹੀਦ ਬਾਬਾ ਦੀਪ ਸਿੰਘ ਜੀ ਕਲੱਬ ਨੇ ਜਿਤਿਆ   :: WSC-AR Enews September 2010
ਸਿੱਖ ਕੌਮ ਦੀ ਨਿਆਰੀ ਹਸਤੀ ਦੇ ਪ੍ਰਤੀਕ ਨਾਨਕਸ਼ਾਹੀ ਕੰਲੈਂਡਰ ਵਿੱਚ ਬਿਕ੍ਰਮੀ ਕੰਲੈਂਡਰ ਅਨੁਸਾਰ ਕੋਈ ਵੀ ਤਬਦੀਲੀ ਸਿੱਖ ਕੌਮ ਪ੍ਰਵਾਨ ਨਾ ਕਰੇ । ਈ ਮੇਲ


ਜਰਮਨ:-ਸਿੱਖ ਫੈਡਰੇਸ਼ਨ ਜਰਮਨੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗੁਰਾਇਆ ਨੇ ਪ੍ਰੈਸ ਦੇ ਨਾ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਸਿੱਖ ਕੌਮ ਦੀ ਨਿਆਰੀ ਹਸਤੀ ਦੇ ਪ੍ਰਤੀਕ ਨਾਨਕਸ਼ਾਹੀ ਕੰਲੈਂਡਰ ਵਿੱਚ ਰਹਿ ਗਈਆਂ ਤਰੁੱਟੀਆਂ ਨੂੰ ਦੂਰ ਕਰਨ ਦੇ ਬਹਾਨੇ ਵਿਪਰਾਂ ਦੇ ਹੱਥ ਵਿੱਚ ਖੇਡਣ ਵਾਲੇ ਜਥੇਦਾਰਾਂ ਵੱਲੋ ਇਸ ਵਿੱਚ ਬਿਕਰਮੀ ਕੰਲੈਂਡਰ ਅਨੁਸਾਰ ਤਬਦੀਲੀਆਂ ਕਰਕੇ ਸਾਹਿਬ ਸ੍ਰੀ ਗੁਰੂ

 

ਨਾਨਕ ਦੇਵ ਜੀ ਦੇ ਚਲਾਏ ਨਿਰਾਲੇ ਸਿੱਖ ਪੰਥ ਨੂੰ ਰਲ ਗੱਡ ਕਰਨ ਅਤੇ ਸਿੱਖ ਕੌਮ ਦੀ ਨਿਆਰੀ ਹਸਤੀ ਦੇ ਦੁਸ਼ਮਣਾਂ ਨੂੰ ਖੁਸ਼ ਕਰਨ ਲਈ ਬਾਦ ਵਿਵਾਦ ਖੜ੍ਹਾਂ ਕੀਤਾ ਜਾ ਰਿਹਾ ਹੈ ।ਗੁਰੂ ਨਾਨਕ ਦੇ ਮਿਸ਼ਨ ਹੱਕ ਸੱਚ ਨਿਆ ਤੇ ਸੰਤ ਤੇ ਸਿਪਾਹੀ ਬਣਨ ਤੋ ਭਗੌੜੇ ਸਾਧਾਂ ਵੱਲੋ ਵੀ ਨਾਨਕਸ਼ਾਹੀ ਕੰਲੈਂਡਰ ਦਾ ਵਿਰੋਧ ਸਿੱਖਾਂ ਨੂੰ ਇੱਕ ਵੱਖਰੀ ਕੌਮ ਨਾ ਮੰਨਣ ਵਾਲਿਆ ਦੇ ਇਸ਼ਾਰੇ ਤੇ ਕੀਤਾ ਜਾ ਰਿਹਾ ਹੈ ।ਪੰਜਾਬ ਦੀ ਧਰਤੀ ਤੇ ਲੱਖਾਂ ਪ੍ਰਾਣੀਆਂ ਨੂੰ ਗੁਰੂ ਦੇ ਲੜ ਲਾਉਣ ਵਾਲੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਗੁਰੂ ਸਾਹਿਬਾਂ ਦਾ ਨਿਰਾਦਰ ਕਰਨ ਵਾਲਿਆ ਦੇ ਖਿਲਾਫ ਅਵਾਜ਼ ਉਠਾਉਣ ਤੋਂ ਪਾਸਾ ਵੱਟ ਰਹੇ ਹਨ । ਵੀਹਵੀ ਸਦੀ ਦੇ ਮਹਾਨ ਸ਼ਹੀਦ ,ਸੰਤ ਸਿਪਾਹੀ ਬਾਬਾ ਜਰਨੈਲ ਸਿੰਘ ਭਿੰਡਰਾਂਵਾਲਿਆ ਦੀ ਥਾਂ ਬਣੇ ਜਥੇਦਾਰ ਹਰਨਾਮ ਸਿੰਘ ਧੁੰਮਾਂ ਜੀ ਉਸ ਮਹਾਨ ਸੂਰਬੀਰ ਯੋਧੇ ਦੀਆਂ ਵੀਚਾਰਾਂ ਸਿੱਖਾਂ ਗਲੋ ਗੁਲਾਮੀ ਲਾਉਣ ਤੇ ਹਿੰਦੋਸਤਾਨ ਦੀ ਸਰਕਾਰ ਨੇ ਜੇ ਸ੍ਰੀ ਦਰਬਾਰ ਸਾਹਿਬ ਜੀ ਤੇ ਹਮਲਾ ਕੀਤਾ ਉਸ ਦਿਨ ਖਾਲਿਸਤਾਨ ਦੀ ਨੀਹ ਰੱਖੀ ਜਾਵੇਗੀ ਤੇ ਪਹਿਰਾਂ ਦਿੰਦੇ ਹੋ ਜੇ ਨਹੀ, ਤਾਂ ,ਕੀ ਆਪ ਇਸ ਜਥੇਦਾਰੀ ਦੇ ਕਾਬਲ ਹੋ ਜਾਂ ਫਿਰ ਸਿੱਖਾਂ ਨੂੰ ਗੁਲਾਮ ਬਣਉਣ ਵਾਲਿਆ ਦਾ ਸਾਥ ਦੇ ਕੇ ਸੰਤ ਸਿਪਾਹੀ ਵਾਲੀ ਜਥੇਦਾਰੀ ਨੂੰ ਮਿੱਟੀ ਘੱਟੇ ਵਿੱਚ ਰੌਲ ਰਹੇ ਹੋ ।ਨਾਨਕਸ਼ਾਹੀ ਕੰਲੈਂਡਰ ਦਾ ਵਿਰੋਧ ਛੱਡ ਕੇ ਇਸ ਵਿੱਚ ਜੋ ਤਰੁਟੀਆਂ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ , ਬੰਦੀ ਛੋੜ ਤੇ ਹੋਲੇ ਮਹੱਲੇ ਦੀਆਂ ਤਰੀਕਾਂ ਨੂੰ ਸਹੀ ਕਰਵਾਵੋ ਜੋ ਮੁੱਖ ਤਰੁਟੀਆਂ ਹਨ ।ਦੇਸ਼ ਵਿਦੇਸ਼ ਵਿੱਚ ਵੱਸਣ ਵਾਲੀ ਸਮੁੱਚੀ ਸਿੱਖ ਕੌਮ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੱਖ ਸੰਸਥਾਵਾਂ ,ਸੰਪਰਦਾਵਾਂ, ਪੰਥਕ ਜੱਥੇਬੰਦੀਆਂ ਨੂੰ ਇੱਕ ਸੁਰ ਹੋ ਕੇ ਇਸ ਸਿੱਖ ਕੌਮ ਦੀ ਨਿਆਰੀ ਹੋਦ ਵਾਲੇ ਨਾਨਕਸ਼ਾਹੀ ਕੰਲੈਂਡਰ ਵਿੱਚ ਇਹਨਾਂ ਤਬਦੀਲੀਆਂ ਤੋਂ ਬਿਨ੍ਹਾਂ ਹੋਰ ਕੋਈ ਵੀ ਤਬਦੀਲੀ ਨੂੰ ਪ੍ਰਵਾਨ ਨਾ ਕਰੇ ।
 
< Prev   Next >

Clock

 

Bookmark Us



Polls

ਕੀ ਕੁਦਰਤ ਨਾਲ ਖੇਡਣਾ ਠੀਕ ਹੈ ?
 

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement

                                       Copyright © 2008 - 2009 Europe Di Awaz Design By :: Mehra Media