Thursday, 09 September 2010

RSS

Latest Videos

dhadi jatha jaspal singh  on khalsa day  in castelnova (bg) italy  by europediawaz  part 2
Dhadi Jatha jaspal Singh  on Khalsa Day  in castelnova (bg) italy  by europediawaz part 3
Dhadi Jatha jaspal Singh  on Khalsa Day  in castelnova (bg) italy  by europediawaz part 1
7 Wonders of India: Golden Temple
nasro mansoor guru gobind singh

Advertisements

AdvertisementAdvertisementAdvertisementAdvertisementAdvertisement
  :: ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਨਕਲੀ ਲੈਟਰਪੈਡ ਤੇ ਅਗਿਆਤ ਵਿਅਕਤੀ ਵੱਲੋ ਅਖਬਾਰਾ ਵਿੱਚ ਲਾਏ ਬਿਆਨ ਦਾ ਖੰਡਨ   :: ਸਿੱਖ ਕੌਮ ਦੀ ਕੱਟੜ ਦੁਸਮਣ ਆਰ.ਐਸ.ਐਸ ਤੇ ਬਾਦਲ ਕੋਲੋ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਬਜਾ ਛਡਾਉਣਾਂ ਹੈ ਤਾਂ ਸਿੱਖ ਕੌਮ ਇਕਮੁੱਠ ਹੋਵੇ. ਜਥੇਦਾਰ ਰਣਜੀਤ ਸਿੰਘ   :: Sikh sues Poland’s border guards after ordered to take off turban   :: ਭਾਰੀ ਬਰਸਾਤ ਨੇ ਖੋਲੀ ਅੰਮ੍ਰਿਤਸਰ ਨਗਰ ਨਿਗਮ ਦੀ ਸੀਵਰੇਜ ਪ੍ਰਣਾਲੀ ਦੀ ਪੋਲ,ਅੰਮ੍ਰਿਤਸਰ ਦੀਆਂ ਸੜਕਾਂ ਨੇ ਤਲਾਅ ਦਾ ਰੂਪ ਧਾਰਿਆ   :: ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਡੀ. ਸੀ. ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗਪ੍ਰਬੰਧਕਾਂ ਨੂੰ ਗਊਸ਼ਾਲਾ ਦੇ ਗੇਟ ਬੰਦ ਰੱਖਣ ਦੀ ਕੀਤੀ ਹਦਾਇਤ   :: ਦਲੀਪ ਸਿੰਘ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਥਾਪੇ   :: ਪਟਿਆਲਾ ਦੇ ਇਤਿਹਾਸਕ ਸ਼੍ਰੀ ਕਾਲੀ ਦੇਵੀ ਮੰਦਰ ਦੇ ਸਮੁੱਚੇ ਵਿਕਾਸ 'ਤੇ10 ਕਰੋੜ ਰੁਪਏ ਖਰਚ ਕੀਤੇ ਜਾਣਗੇ: ਡਿਪਟੀ ਕਮਿਸ਼ਨਰ   :: ਪਟਿਆਲਾ ਪੁਲਿਸ ਵੱਲੋਂ ਅੰਤਰਰਾਜੀ ਕਾਰ ਚੋਰ ਗਿਰੋਹ ਦੇ 8 ਮੈਂਬਰ ਗ੍ਰਿਫਤਾਰ 35 ਲੱਖ ਰੁਪਏ ਮੁੱਲ ਦੀਆਂ 5 ਬਲੈਰੋ ਗੱਡੀਆਂ ਤੇ 3 ਮੋਟਰਸਾਈਕਲ ਬਰਾਮਦ   :: ਸ੍ਰ.ਗੁਰਮੁਖ ਸਿੰਘ ਯਾਦਗਾਰੀ ਹਾਕੀ ਕੱਪ ਸੈਕਰਾਮੈਟੋ ਸ਼ਹੀਦ ਬਾਬਾ ਦੀਪ ਸਿੰਘ ਜੀ ਕਲੱਬ ਨੇ ਜਿਤਿਆ   :: WSC-AR Enews September 2010
ਮੁੱਖ ਖਬਰਾਂ
ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਨਕਲੀ ਲੈਟਰਪੈਡ ਤੇ ਅਗਿਆਤ ਵਿਅਕਤੀ ਵੱਲੋ ਅਖਬਾਰਾ ਵਿੱਚ ਲਾਏ ਬਿਆਨ ਦਾ ਖੰਡਨ ਈ ਮੇਲ
Thursday, 09 September 2010
news1.jpg
 
ਰੇਲਵੇ ਮਹਿਲਾ ਕਲਿਆਣ ਸੰਸਥਾ ਵੱਲੋਂ ਲੇਹ ਪੀੜਤਾਂ ਲਈ 25 ਲੱਖ ਰੁਪਏ ਦਾ ਯੋਗਦਾਨ ਈ ਮੇਲ
Wednesday, 08 September 2010
 ਨਵੀਂ  ਦਿੱਲੀ: 9 ਸਤੰਬਰ(ਏਸੰਸੀ ਰਾਹੀ)- ਭਾਰਤੀ ਰੇਲ ਅਧਿਕਾਰੀਆਂ  ਦੀਆਂ ਧਰਮ ਪਤਨੀਆਂ ਵੱਲੋਂ ਚਲਾਈ ਜਾ ਰਹੀ ਰੇਲਵੇ ਮਹਿਲਾ ਕਲਿਆਣ ਕੇਂਦਰੀ ਸੰਸਥਾ ਵੱਲੋਂ ਲੇਹ ਦੇ ਆਫਤ ਪੀੜਤਾਂ  ਲਈ ਪ੍ਰਧਾਨ ਮੰਤਰੀ ਦੇ ਕੌਮੀ ਰਾਹਤ ਫੰਡ  ਵਾਸਤੇ 25 ਲੱਖ ਰੁਪਏੇ ਦਿੱਤੇ ਗਏ ਹਨ।  ਇਸ ਰਕਮ ਦਾ ਇੱਕ ਚੈਕ ਸੰਸਥਾ ਦੀ ਪ੍ਰਧਾਨ ਸ਼੍ਰੀਮਤੀ ਮੰਜੂਸ਼੍ਰੀ ਸਹਾਏ ਨੇ ਰੇਲ ਮੰਤਰੀ ਮਮਤਾ ਬੈਨਰਜੀ ਨੂੰ ਸੌਂਪਿਆ। ਇਸ ਯੋਗਦਾਨ ਦੀ ਭਰਪੂਰ ਸ਼ਲਾਘਾ ਕਰਦਿਆਂ ਰੇਲ  ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਭਾਵੇਂ  ਇਸ ਸੰਗਠਨ ਦਾ ਕੰਮ ਰੇਲ ਮੁਲਾਜ਼ਮਾਂ  ਤੇ ਉਨ੍ਹਾਂ ਦੇ ਪਰਿਵਾਰਾਂ ਦਾ ਕਲਿਆਣ ਕਰਨਾ ਹੈ ਪਰ ਛੇ ਅਗਸਤ ਨੂੰ ਲੇਹ ਵਿੱਚ ਕੁਦਰਤੀ ਕਰੋਪੀ ਦਾ ਸ਼ਿਕਾਰ ਹੋਏ ਲੋਕਾਂ ਲਈ 25 ਲੱਖ ਰੁਪਏ ਦਾ ਯੋਗਦਾਨ ਪਾ ਕੇ ਸੰਸਥਾ ਨੇ ਆਪਣਾ ਕੌਮੀ ਫਰਜ਼ ਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਗਦਾਨ ਤੋਂ ਦੂਜਿਆਂ ਨੂੰ ਸਬਕ ਸਿੱਖਣ ਦੀ ਲੋੜ ਹੈ।
 
ਪ੍ਰਮਾਣੂ ਜਵਾਬਦੇਹੀ ਬਿੱਲ 'ਤੇ ਅਮਰੀਕਾ ਦੀ ਨਜ਼ਰ ਈ ਮੇਲ
Wednesday, 08 September 2010
amerika.jpgਵਾਸ਼ਿੰਗਟਨ: 8 ਸਤੰਬਰ (ਏਸੰਸੀ ਰਾਹੀ)-ਕਈ ਸੋਧਾਂ ਤੋਂ ਬਾਅਦ ਸੰਸਦ ਵਿੱਚ ਪਾਸ ਹੋਏ ਪ੍ਰਮਾਣੂ ਜਵਾਬਦੇਹੀ ਬਿੱਲ ਦੀਆਂ ਕੁਝ ਪੇਸ਼ਕਸ਼ਾਂ ਨੂੰ ਲੈ ਕੇ ਅਮਰੀਕਾ ਦਾ ਸ਼ੱਕ ਹਾਲੇ ਵੀ ਬਰਕਰਾਰ ਹੈ। ਅਮਰੀਕਾ ਨੇ ਕਿਹਾ ਹੈ ਕਿ ਉਹ ਇਸ ਬਿੱਲ ਵਿੱਚ ਭਾਰਤ ਵੱਲੋਂ ਕੀਤੀਆਂ ਗਈਆਂ ਸੋਧਾਂ ਨੂੰ ਗੌਰ ਨਾਲ ਦੇਖੇਗਾ ਅਤੇ ਨਾਲ ਹੀ ਜ਼ਰੂਰਤ ਪੈਣ 'ਤੇ ਅਤੇ ਸੋਧ ਕੀਤੇ ਜਾਣ ਨੂੰ ਕਹਿ ਸਕਦਾ ਹੈ। ਪ੍ਰਮਾਣੂ ਜਵਾਬਦੇਹੀ ਬਿੱਲ 'ਤੇ ਪਹਿਲੀ ਵਾਰ ਜਨਤਕ ਤੌਰ 'ਤੇ ਪ੍ਰਕਿਰਿਆ ਦਿੰਦੇ ਹੋਏ ਅਮਰੀਕਾ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਪੀ.ਜੇ. ਕ੍ਰਾਉਲੇ ਨੇ ਕਿਹਾ ਕਿ ਅਸੀਂ ਇਸ ਬਿੱਲ ਦੇ ਮਸਲੇ 'ਤੇ ਭਾਰਤ ਸਰਕਾਰ ਨਾਲ ਚਰਚਾ ਜਾਰੀ ਰੱਖਣਗੇ। ਅਸੀਂ ਜਾਣਦੇ ਹਾਂ ਕਿ ਸੰਸਦ ਵੱਲੋਂ ਪਾਸ ਬਿੱਲ ਦੇ ਨਵੇਂ ਮਸੌਦਿਆਂ ਤੋਂ ਕੁਝ ਭਾਰਤੀ ਵਪਾਰੀ ਚਿੰਤਿਤ ਹਨ। ਇਸ ਮਸਲੇ 'ਤੇ ਅਸੀਂ ਭਾਰਤ ਸਰਕਾਰ ਨਾਲ ਗੱਲ ਕਰਨਗੇ
ਅੱਗੇ ਪੜੋ....
 
ਪੁਣੇ ਬੇਕਰੀ ਬਲਾਸਟ ਮਾਮਲੇ 'ਚ ਦੋ ਗ੍ਰਿਫਤਾਰ ਈ ਮੇਲ
Wednesday, 08 September 2010
ਮੁੰਬਈ: 8 ਸਤੰਬਰ(ਏਸੰਸੀ ਰਾਹੀ)-ਪੁਣੇ ਦੀ ਜਰਮਨ ਬੇਕਰੀ ਵਿਚ  ਹੋਏ ਧਮਾਕਿਆਂ ਦੇ ਸਬੰਧ ਵਿਚ ਮਹਾਰਾਸ਼ਟਰ ਏ.ਟੀ.ਐਸ. ਨੇ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਮਰਾਠਵਾੜਾ ਤੋਂ ਇਨ੍ਹਾਂ  ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿਚੋਂ ਇਕ ਵਿਅਕਤੀ ਦਾ ਸਬੰਧ ਅੱਤਵਾਦੀ  ਸੰਗਠਨ ਇੰਡੀਅਨ ਮੁਜਾਹਿਦੀਨ ਨਾਲ  ਦੱਸਿਆ ਜਾ ਰਿਹਾ ਹੈ। ਹਾਲਾਂਕਿ ਪੁਲਿਸ ਵੱਲੋਂ ਦੋਨਾਂ ਦੀ ਗ੍ਰਿਫਤਾਰੀ 'ਤੇ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ ਗਈ ਹੈ। ਇਨ੍ਹਾਂ ਵਿਅਕਤੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਵਰਣਨਯੋਗ ਹੈ ਕਿ ਪਿਛਲੇ 13 ਫਰਵਰੀ ਨੂੰ ਪੁਣੇ ਦੀ ਜਰਮਨ ਬੇਕਰੀ ਵਿਚ ਧਮਾਕਾ ਹੋਇਆ ਸੀ, ਜਿਸ ਵਿਚ 17 ਲੋਕ ਮਾਰੇ ਗਏ ਸਨ ਤੇ 65 ਹੋਰ ਜ਼ਖ਼ਮੀ ਹੋਏ ਸਨ।  
 
ਮਹਿਲਾ ਹਾਕੀ ਵਿਸ਼ਵ ਕੱਪ : ਭਾਰਤ ਇਕ ਹੋਰ ਮੈਚ ਹਾਰਿਆ ਈ ਮੇਲ
Wednesday, 08 September 2010

ਰੋਸਾਰਿਓ:8 ਸਤੰਬਰ(ਏਸੰਸੀ ਰਾਹੀ)-ਖਰਾਬ ਪ੍ਰਦਰਸ਼ਨ ਨਾਲ ਜੂਝ ਰਹੀ  ਭਾਰਤੀ ਹਾਕੀ ਮਹਿਲਾ ਟੀਮ ਨੂੰ ਵਿਸ਼ਵ ਕੱਪ ਦੇ ਪੂਲ ਏ ਦੇ ਮੈਚ ਵਿਚ ਨਿਊਜ਼ੀਲੈਂਡ ਤੋਂ 0-3 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।  ਇਸ ਟੂਰਨਾਮੈਂਟ ਵਿਚ ਭਾਰਤ ਨੂੰ  ਕੇਵਲ ਇਕ ਜਿੱਤ ਹੀ ਨਸੀਬ ਹੋਈ ਹੈ।ਨਿਊਜ਼ੀਲੈਂਡ  ਵੱਲੋਂ ਕਪਤਾਨ ਕਾਇਲਾ ਨੇ 44ਵੇਂ ਅਤੇ 55ਵੇਂ ਮਿੰਟ ਵਿਚ ਗੋਲ ਕੀਤੇ, ਜਦੋਂ ਕੈਟੀ ਗਿਲਨ ਨੇ 52ਵੇਂ ਮਿੰਟ ਵਿਚ ਗੋਲ ਕੀਤਾ।  ਦੂਸਰੇ ਪਾਸੇ ਭਾਰਤੀ ਖਿਡਾਰਣਾਂ ਦਾ ਪ੍ਰਦਰਸ਼ਨ ਬੇਹੱਦ ਖਰਾਬ ਰਿਹਾ। ਇਸ ਤੋਂ ਪਿਛਲੇ  ਮੈਚਾਂ ਵਿਚ ਵੀ ਭਾਰਤੀ ਟੀਮ ਨੂੰ ਹਾਰ  ਦਾ ਸਾਹਮਣਾ ਕਰਨਾ ਪਿਆ ਸੀ

hocky_ok.jpg
। 
 
ਮੁਕਾਬਲੇ 'ਚ ਹਿਜਬੁਲ ਦਾ ਅੱਤਵਾਦੀ ਢੇਰ ਈ ਮੇਲ
Wednesday, 08 September 2010
 ਜੰਮੂ: 8 ਸਤੰਬਰ(ਏਸੰਸੀ ਰਾਹੀ)-ਜੰਮੂ–ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਅੱਤਵਾਦੀਆਂ ਦੇ ਦੋ ਗੁੱਟਾਂ ਵਿਚਾਲੇ ਮੁਕਾਬਲੇ ਦੌਰਾਨ ਹਿਜਬੁਲ ਮੁਜਾਹਿਦੀਨ ਦਾ ਇੱਕ ਅੱਤਵਾਦੀ ਮਾਰਿਆ ਗਿਆ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਮਾਰਮਾਤ ਇਲਾਕੇ ਵਿੱਚ ਅੱਜ ਸਵੇਰੇ ਹਿਜਬੁਲ ਅੱਤਵਾਦੀਆਂ ਦੇ ਦੋ ਗੁੱਟਾਂ ਵਿਚਾਲੇ ਮੁਕਾਬਲਾ ਹੋਇਆ ਜਿਸ ਵਿੱਚ ਇੱਕ ਅੱਤਵਾਦੀ ਨੇ ਦੂਸਰੇ 'ਤੇ ਗੋਲੀ ਚਲਾ ਦਿੱਤੀ। ਇਸ ਗੋਲੀਬਾਰੀ ਵਿੱਚ ਫਿਰਦੌਸ ਅਹਿਮਦ ਨਾਮ ਦੇ ਅੱਤਵਾਦੀ ਦੀ ਮੌਤ ਹੋ ਗਈ। ਪੁਲਿਸ ਨੂੰ ਉਸ ਦੀ ਲਾਸ਼ ਇੱਕ ਨਾਲੇ ਤੋਂ ਮਿਲੀ। ਫਿਰਦੌਸ ਦਾ ਭਰਾ ਅਤੇ ਸੰਗਠਨ ਦਾ ਸਾਬਕਾ ਕਮਾਂਡਰ ਯੁਸੂਫ ਜਰਾਲ ਪਿਛਲੇ ਸਾਲ ਸੁਰੱਖਿਆ ਬਲਾਂ ਦੇ ਨਾਲ ਮੁਕਾਬਲੇ ਵਿੱਚ ਮਾਰਿਆ ਗਿਆ ਸੀ।
 

Clock

 

Bookmark Us



Polls

ਕੀ ਕੁਦਰਤ ਨਾਲ ਖੇਡਣਾ ਠੀਕ ਹੈ ?
 

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement

                                       Copyright © 2008 - 2009 Europe Di Awaz Design By :: Mehra Media